ਯਿਰਮਿਯਾਹ 6:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ। Sien die hoofstukਪਵਿੱਤਰ ਬਾਈਬਲ O.V. Bible (BSI)9 ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਇਸਰਾਏਲ ਦੀ ਰਹਿੰਦ ਖੂੰਧ ਨੂੰ ਅੰਗੂਰ ਵਾਂਙੁ ਉੱਕਾ ਹੀ ਚੁਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਙੁ ਟਹਿਣੀਆਂ ਉੱਤੇ ਫੇਰ। Sien die hoofstukਪਵਿੱਤਰ ਬਾਈਬਲ9 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਇਸਰਾਏਲ ਦੇ ਲੋਕਾਂ ਨੂੰ ਇਕੱਠਿਆਂ ਕਰੋ, ਜਿਹੜੇ ਆਪਣੀ ਧਰਤੀ ਉੱਤੇ ਬਚ ਗਏ ਸਨ। ਉਨ੍ਹਾਂ ਨੂੰ ਓਸੇ ਤਰ੍ਹਾਂ ਇਕੱਠਿਆਂ ਕਰੋ ਜਿਵੇਂ ਤੁਸੀਂ ਅੰਗੂਰੀ ਵੇਲ ਤੋਂ ਬਚੇ-ਖੁਚੇ ਅੰਗੂਰ ਤੋਂੜਦੇ ਹੋ। ਹਰ ਵੇਲ ਦੀ ਜਾਂਚ ਕਰੋ ਜਿਵੇਂ ਕਾਮਾ ਹਰ ਵੇਲ ਦੀ ਜਾਂਚ ਕਰਦਾ ਹੈ, ਜਦੋਂ ਉਹ ਅੰਗੂਰ ਤੋੜਦਾ ਹੈ।” Sien die hoofstuk |