Aanlyn Bybel

- Advertensies -




ਯਿਰਮਿਯਾਹ 7:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਏਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸਾਂ ਛੁਟਕਾਰਾ ਪਾਇਆ ਹੈ, ਭਈ ਏਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?

Sien die hoofstuk Kopieer

ਪਵਿੱਤਰ ਬਾਈਬਲ

10 ਜੇ ਤੁਸੀਂ ਇਹ ਪਾਪ ਕਰੋਗੇ, ਤਾਂ ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਨਾਮ ਨਾਲ ਜਾਣੇ ਜਾਣ ਵਾਲੇ ਇਸ ਘਰ ਵਿੱਚ ਮੇਰੇ ਸਾਹਮਣੇ ਖਲੋ ਸੱਕੋਗੇ? ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਸਾਹਮਣੇ ਖਲੋ ਸੱਕਦੇ ਹੋ ਅਤੇ ਇਹ ਆਖ ਸੱਕਦੇ ਹੋ, “ਅਸੀਂ ਸੁਰੱਖਿਅਤ ਹਾਂ।” ਸਿਰਫ਼ ਇਸ ਲਈ ਕਿ ਤੁਸੀਂ ਉਹ ਸਾਰੀਆਂ ਭਿਆਨਕ ਗੱਲਾਂ ਕਰ ਸੱਕੋ?

Sien die hoofstuk Kopieer




ਯਿਰਮਿਯਾਹ 7:10

Volg ons:

Advertensies


Advertensies