Aanlyn Bybel

- Advertensies -




ਯਿਰਮਿਯਾਹ 7:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਕੀ ਏਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਏਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।।

Sien die hoofstuk Kopieer

ਪਵਿੱਤਰ ਬਾਈਬਲ

11 ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

Sien die hoofstuk Kopieer




ਯਿਰਮਿਯਾਹ 7:11

Volg ons:

Advertensies


Advertensies