Aanlyn Bybel

- Advertensies -




ਯਿਰਮਿਯਾਹ 7:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਪਰ ਹੁਣ ਤੁਸੀਂ ਉਸ ਅਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!

Sien die hoofstuk Kopieer

ਪਵਿੱਤਰ ਬਾਈਬਲ

12 “‘ਯਹੂਦਾਹ ਦੇ ਲੋਕੋ, ਹੁਣ ਸ਼ੀਲੋਹ ਦੇ ਕਸਬੇ ਵੱਲ ਨੂੰ ਜਾਓ। ਉਸ ਥਾਂ ਉੱਤੇ ਜਾਓ ਜਿੱਥੇ ਮੈਂ ਆਪਣੇ ਨਾਮ ਲਈ ਪਹਿਲਾ ਘਰ ਬਣਾਇਆ ਸੀ। ਇਸਰਾਏਲ ਦੇ ਲੋਕਾਂ ਨੇ ਵੀ ਮੰਦੀਆਂ ਗੱਲਾਂ ਕੀਤੀਆਂ। ਜਾਓ ਅਤੇ ਦੇਖੋ ਮੈਂ ਉਨ੍ਹਾਂ ਦੇ ਮੰਦੇ ਅਮਲਾਂ ਕਾਰਣ ਉਸ ਥਾਂ ਦਾ ਕੀ ਹਾਲ ਕੀਤਾ ਸੀ।

Sien die hoofstuk Kopieer




ਯਿਰਮਿਯਾਹ 7:12

Volg ons:

Advertensies


Advertensies