ਯਿਰਮਿਯਾਹ 7:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ Sien die hoofstukਪਵਿੱਤਰ ਬਾਈਬਲ O.V. Bible (BSI)13 ਹੁਣ ਏਸ ਲਈ ਕਿ ਤੁਸਾਂ ਏਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸਾਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸਾਂ ਉੱਤਰ ਨਾ ਦਿੱਤਾ Sien die hoofstukਪਵਿੱਤਰ ਬਾਈਬਲ13 ਇਸਰਾਏਲ ਦੇ ਲੋਕ ਇਹ ਸਾਰੀਆਂ ਬਦੀਆਂ ਕਰ ਰਹੇ ਸੀ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਮੈਂ ਤੁਹਾਡੇ ਨਾਲ ਬਾਰ-ਬਾਰ ਗੱਲ ਕੀਤੀ ਹੈ ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਹੈ। ਮੈਂ ਤੁਹਾਨੂੰ ਬੁਲਾਇਆ ਪਰ ਤੁਸੀਂ ਕੋਈ ਜਵਾਬ ਨਹੀਂ ਦਿੱਤਾ। Sien die hoofstuk |