ਯਿਰਮਿਯਾਹ 7:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ Sien die hoofstukਪਵਿੱਤਰ ਬਾਈਬਲ O.V. Bible (BSI)14 ਤਦ ਮੈਂ ਏਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ Sien die hoofstukਪਵਿੱਤਰ ਬਾਈਬਲ14 ਇਸ ਲਈ ਮੈਂ ਉਸ ਘਰ ਨੂੰ ਤਬਾਹ ਕਰ ਦਿਆਂਗਾ ਜਿਹੜਾ ਯਰੂਸ਼ਲਮ ਵਿੱਚ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ। ਮੈਂ ਉਸ ਮੰਦਰ ਨੂੰ ਉਸੇ ਤਰ੍ਹਾਂ ਤਬਾਹ ਕਰ ਦਿਆਂਗਾ ਜਿਵੇਂ ਮੈਂ ਸ਼ੀਲੋਹ ਨੂੰ ਤਬਾਹ ਕੀਤਾ ਸੀ। ਅਤੇ ਯਰੂਸ਼ਲਮ ਦਾ ਉਹ ਘਰ ਜਿਹੜਾ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ ਉਹੀ ਮੰਦਰ ਹੈ ਜਿਸ ਵਿੱਚ ਤੁਸੀਂ ਭਰੋਸਾ ਕਰਦੇ ਹੋ। ਇਹ ਥਾਂ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦੇ ਦਿੱਤੀ ਸੀ। Sien die hoofstuk |