ਯਿਰਮਿਯਾਹ 7:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਉਹਨਾਂ ਲਈ ਆਪਣੀ ਅਵਾਜ਼ ਚੁੱਕੀ, ਨਾ ਪ੍ਰਾਰਥਨਾ ਕਰੀਂ, ਨਾ ਮੇਰੇ ਕੋਲ ਅਰਦਾਸ ਕਰੀਂ, ਮੈਂ ਤੇਰੀ ਨਹੀਂ ਸੁਣਾਂਗਾ Sien die hoofstukਪਵਿੱਤਰ ਬਾਈਬਲ O.V. Bible (BSI)16 ਤੂੰ ਏਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਓਹਨਾਂ ਲਈ ਆਪਣੀ ਅਵਾਜ਼ ਚੁੱਕੀਂ, ਨਾਂ ਪ੍ਰਾਰਥਨਾ ਕਰੀਂ ਮੈਂ ਤੇਰੀ ਨਹੀਂ ਸੁਣਾਂਗਾ Sien die hoofstukਪਵਿੱਤਰ ਬਾਈਬਲ16 “ਜਿੱਥੇ ਤੱਕ ਤੇਰਾ ਸਵਾਲ ਹੈ, ਯਿਰਮਿਯਾਹ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰ। ਉਨ੍ਹਾਂ ਲਈ ਕੁਝ ਨਾ ਮੰਗੀਂ ਅਤੇ ਨਾ ਹੀ ਪ੍ਰਾਰਥਨਾ ਕਰੀਂ ਉਨ੍ਹਾਂ ਲਈ। ਮੇਰੇ ਕੋਲੋਂ ਉਨ੍ਹਾਂ ਲਈ ਸਹਾਇਤਾ ਨਾ ਮੰਗੀਁ। ਮੈਂ ਉਨ੍ਹਾਂ ਲਈ ਕੀਤੀ ਗਈ ਤੇਰੀ ਪ੍ਰਾਰਥਨਾ ਨੂੰ ਨਹੀਂ ਸੁਣਾਂਗਾ। Sien die hoofstuk |