ਯਿਰਮਿਯਾਹ 7:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ! Sien die hoofstukਪਵਿੱਤਰ ਬਾਈਬਲ O.V. Bible (BSI)18 ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਤੀਵੀਆਂ ਆਟਾ ਗੁੰਨ੍ਹਦੀਆਂ ਹਨ ਭਈ ਅਕਾਸ਼ ਦੀ ਰਾਣੀ ਲਈ ਰੋਟੀਆਂ ਪਕਾਉਣ ਕਿ ਦੂਜੇ ਦਿਓਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ! Sien die hoofstukਪਵਿੱਤਰ ਬਾਈਬਲ18 ਇਹ ਹੈ ਜੋ ਯਹੂਦਾਹ ਦੇ ਲੋਕ ਕਰ ਰਹੇ ਹਨ: ਬੱਚੇ ਲਕੜਾਂ ਇਕੱਠੀਆਂ ਕਰਦੇ ਹਨ। ਪਿਤਾ ਲਕੜੀ ਨੂੰ ਅੱਗ ਬਾਲਣ ਲਈ ਇਸਤੇਮਾਲ ਕਰਦੇ ਹਨ। ਔਰਤਾਂ ਆਟਾ ਗੁਨ੍ਹ ਕੇ ਤੌਣ ਬਣਾਉਦੀਆਂ ਹਨ ਅਤੇ ਰੋਟੀਆਂ ਬਣਾਕੇ ਅਕਾਸ਼ ਦੀ ਰਾਣੀ (ਝੂਠੀ ਦੇਵੀ) ਨੂੰ ਚੜ੍ਹਾਉਂਦੀਆਂ ਹਨ। ਯਹੂਦਾਹ ਦੇ ਉਹ ਲੋਕ ਹੋਰਨਾਂ ਦੇਵਤਿਆਂ ਦੀ ਪੀਣ ਦੀ ਭੇਟ ਚੜ੍ਹਾ ਕੇ ਉਪਾਸਨਾ ਕਰਦੇ ਹਨ। ਉਹ ਇਹ ਗੱਲਾਂ ਕਰਕੇ ਮੈਨੂੰ ਗੁੱਸਾ ਦਿਵਾਉਂਦੇ ਹਨ। Sien die hoofstuk |