ਯਿਰਮਿਯਾਹ 7:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ? Sien die hoofstukਪਵਿੱਤਰ ਬਾਈਬਲ O.V. Bible (BSI)19 ਕੀ ਓਹ ਮੈਂ ਹਾਂ ਜਿਹ ਨੂੰ ਓਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਓਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ? Sien die hoofstukਪਵਿੱਤਰ ਬਾਈਬਲ19 ਪਰ ਯਹੂਦਾਹ ਦੇ ਲੋਕ ਜਿਸ ਨੂੰ ਸੱਚਮੁੱਚ ਨੁਕਸਾਨ ਪੁਚਾ ਰਹੇ ਹਨ ਉਹ ਮੈਂ ਨਹੀਂ-ਯਹੋਵਾਹ ਵੱਲੋਂ ਇਹ ਸੰਦੇਸ਼ ਹੈ-“ਉਹ ਸਿਰਫ਼ ਆਪਣੇ ਆਪ ਨੂੰ ਹੀ ਦੁੱਖ ਪੁਚਾ ਰਹੇ ਹਨ। ਉਹ ਖੁਦ ਆਪਣੇ ਆਪ ਨੂੰ ਸ਼ਰਮਸਾਰ ਕਰ ਰਹੇ ਹਨ।” Sien die hoofstuk |