ਯਿਰਮਿਯਾਹ 7:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ Sien die hoofstukਪਵਿੱਤਰ ਬਾਈਬਲ O.V. Bible (BSI)2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਏਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਨ੍ਹਾਂ ਫਾਟਕਾਂ ਥਾਣੀਂ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ Sien die hoofstukਪਵਿੱਤਰ ਬਾਈਬਲ2 “ਯਿਰਮਿਯਾਹ, ਯਹੋਵਾਹ ਦੇ ਘਰ ਦੇ ਦਰਵਾਜ਼ੇ ਦੇ ਸਾਹਮਣੇ ਖਲੋ ਜਾ, ਦਰਵਾਜ਼ੇ ਉੱਤੇ ਇਸ ਸੰਦੇਸ਼ ਦੀ ਸਿੱਖਿਆ ਦੇ: “‘ਯਹੂਦਾਹ ਦੀ ਕੌਮ ਦੇ ਸਮੂਹ ਲੋਕੋ, ਯਹੋਵਾਹ ਵੱਲੋਂ ਸੰਦੇਸ਼ ਨੂੰ ਸੁਣੋ। ਤੁਸੀਂ ਸਾਰੇ ਉਹ ਲੋਕ ਜਿਹੜੇ ਇਨ੍ਹਾਂ ਦਰਵਾਜ਼ਿਆਂ ਵਿੱਚੋਂ ਯਹੋਵਾਹ ਦੀ ਉਪਾਸਨਾ ਕਰਨ ਲਈ ਆਏ ਹੋ, ਇਹ ਸੰਦੇਸ਼ ਸੁਣੋ। Sien die hoofstuk |