ਯਿਰਮਿਯਾਹ 7:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ Sien die hoofstukਪਵਿੱਤਰ ਬਾਈਬਲ O.V. Bible (BSI)23 ਪਰ ਏਸ ਗੱਲ ਦਾ ਮੈਂ ਓਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ Sien die hoofstukਪਵਿੱਤਰ ਬਾਈਬਲ23 ਮੈਂ ਉਨ੍ਹਾਂ ਨੂੰ ਸਿਰਫ਼ ਇਹੀ ਆਦੇਸ਼ ਦਿੱਤਾ ਸੀ: ‘ਮੇਰਾ ਹੁਕਮ ਮੰਨੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਅਤੇ ਤੁਸੀਂ ਮੇਰੇ ਬੰਦੇ ਹੋਵੋਗੇ। ਉਹ ਸਭ ਕੁਝ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।’ Sien die hoofstuk |