ਯਿਰਮਿਯਾਹ 7:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ। Sien die hoofstukਪਵਿੱਤਰ ਬਾਈਬਲ O.V. Bible (BSI)24 ਨਾ ਓਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਓਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਓਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵੱਧੇ Sien die hoofstukਪਵਿੱਤਰ ਬਾਈਬਲ24 “ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ-ਉਹ ਪਿੱਛਾਂਹ ਮੁੜ ਗਏ, ਅਗਾਂਹ ਨਹੀਂ ਵੱਧੇ। Sien die hoofstuk |