ਯਿਰਮਿਯਾਹ 7:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)26 ਪਰ ਓਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਓਹਨਾਂ ਆਪਣੀ ਧੋਣ ਅਕੜਾਈ ਅਤੇ ਆਪਣੇ ਪਿਉ ਦਾਦਿਆਂ ਨਾਲੋਂ ਵਧ ਕੇ ਬਦੀ ਕੀਤੀ।। Sien die hoofstukਪਵਿੱਤਰ ਬਾਈਬਲ26 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਬਹੁਤ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਨਾਲੋਂ ਵੀ ਮੰਦੇ ਕੰਮ ਕੀਤੇ। Sien die hoofstuk |