Aanlyn Bybel

- Advertensies -




ਯਿਰਮਿਯਾਹ 7:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਤੂੰ ਓਹਨਾਂ ਨੂੰ ਏਹ ਸਾਰੀਆਂ ਗੱਲਾਂ ਆਖੇਂਗਾ ਪਰ ਓਹ ਤੇਰੀ ਨਾ ਸੁਣਨਗੇ। ਤੂੰ ਓਹਨਾਂ ਨੂੰ ਸੱਦੇਂਗਾ ਪਰ ਓਹ ਉੱਤਰ ਨਾ ਦੇਣਗੇ।

Sien die hoofstuk Kopieer

ਪਵਿੱਤਰ ਬਾਈਬਲ

27 “ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦੱਸੇਁਗਾ। ਪਰ ਉਹ ਤੇਰੀ ਗੱਲ ਨਹੀਂ ਸੁਣਨ ਲੱਗੇ। ਤੂੰ ਉਨ੍ਹਾਂ ਨੂੰ ਬੁਲਾਵੇਂਗਾ ਪਰ ਉਹ ਤੈਨੂੰ ਜਵਾਬ ਨਹੀਂ ਦੇਣਗੇ।

Sien die hoofstuk Kopieer




ਯਿਰਮਿਯਾਹ 7:27

Volg ons:

Advertensies


Advertensies