ਯਿਰਮਿਯਾਹ 7:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ। Sien die hoofstukਪਵਿੱਤਰ ਬਾਈਬਲ O.V. Bible (BSI)28 ਤੂੰ ਓਹਨਾਂ ਨੂੰ ਆਖੇਂਗਾ, ਏਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਓਹਨਾਂ ਦੇ ਮੂੰਹ ਤੋਂ ਜਾਂਦੀ ਰਹੀ।। Sien die hoofstukਪਵਿੱਤਰ ਬਾਈਬਲ28 ਇਸ ਲਈ ਤੈਨੂੰ ਇਹ ਗੱਲਾਂ ਉਨ੍ਹਾਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ: ਇਹੀ ਉਹ ਕੌਮ ਹੈ ਜਿਸਨੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਬਿਵਸਬਾ ਨੂੰ ਨਹੀਂ ਸੁਣਿਆ। ਇਹ ਲੋਕ ਸੱਚੀ ਬਿਵਸਬਾ ਨੂੰ ਜਾਣਦੇ ਹੀ ਨਹੀਂ। Sien die hoofstuk |