ਯਿਰਮਿਯਾਹ 7:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)29 ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ।। Sien die hoofstukਪਵਿੱਤਰ ਬਾਈਬਲ29 “ਯਿਰਮਿਯਾਹ, ਆਪਣੇ ਵਾਲਾਂ ਨੂੰ ਕੱਟ ਕੇ ਪਰ੍ਹਾਂ ਸੁੱਟ ਦੇਹ। ਬੰਜਰ ਪਹਾੜੀ ਦੀ ਚੋਟੀ ਉੱਤੇ ਜਾਹ ਅਤੇ ਵਿਰਲਾਪ ਕਰ, ਕਿਉਂ ਕਿ ਯਹੋਵਾਹ ਨੇ ਇਸ ਪੀੜੀ ਦੇ ਲੋਕਾਂ ਨੂੰ ਨਾਮਂਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ ਹੈ। ਉਹ ਆਪਣੇ ਗੁੱਸੇ ਵਿੱਚ ਉਨ੍ਹਾਂ ਨੂੰ ਸਜ਼ਾ ਦੇਵੇਗਾ। Sien die hoofstuk |