ਯਿਰਮਿਯਾਹ 7:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਇਸ ਲਈ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਇਹ ਤੋਫਥ ਨਾ ਅਖਵਾਏਗੀ ਅਤੇ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ,” ਕਿਉਂ ਜੋ ਉਹ ਤੋਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)32 ਏਸ ਲਈ ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਏਹ ਤੋਫਥ ਨਾ ਅਖਵਾਏਗੀ ਅਰ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ”, ਕਿਉਂ ਜੋ ਓਹ ਤੋਂਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ Sien die hoofstukਪਵਿੱਤਰ ਬਾਈਬਲ32 ਇਸ ਲਈ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ। ਉਹ ਦਿਨ ਆ ਰਹੇ ਹਨ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਇਸ ਥਾਂ ਨੂੰ ਫ਼ੇਰ ਕਦੇ ਵੀ ਤੋਂਫਬ ਜਾਂ ਬਨ-ਹਿੰਨੋਮ ਦੀ ਵਾਦੀ ਨਹੀਂ ਸਦ੍ਦਣਗੇ। ਨਹੀਂ, ਉਹ ਇਸ ਨੂੰ ਕਤਲ ਦੀ ਵਾਦੀ ਸਦ੍ਦਣਗੇ। ਉਹ ਇਸ ਨੂੰ ਅਜਿਹਾ ਨਾਮ ਇਸ ਲਈ ਦੇਣਗੇ ਕਿਉਂ ਕਿ ਉਹ ਤੋਂਫਬ ਵਿੱਚ ਉਦੋਂ ਤੱਕ ਮੁਰਦਿਆਂ ਨੂੰ ਦਫ਼ਨ ਕਰਦੇ ਰਹਿਣਗੇ ਜਦੋਂ ਹੋਰ ਕਿਸੇ ਨੂੰ ਦਫ਼ਨ ਕਰਨ ਦੀ ਥਾਂ ਹੀ ਨਹੀਂ ਬਚੇਗੀ। Sien die hoofstuk |