Aanlyn Bybel

- Advertensies -




ਯਿਰਮਿਯਾਹ 7:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਅਤੇ ਏਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਓਹਨਾਂ ਨੂੰ ਕੋਈ ਨਾ ਡਰਾਵੇਗਾ

Sien die hoofstuk Kopieer

ਪਵਿੱਤਰ ਬਾਈਬਲ

33 ਫ਼ੇਰ ਮੁਰਦਿਆਂ ਦੀਆਂ ਲਾਸ਼ਾਂ ਧਰਤੀ ਉੱਤੇ ਪਈਆਂ ਰਹਿਣਗੀਆਂ ਅਤੇ ਅਕਾਸ਼ ਦੇ ਪੰਛੀਆਂ ਦਾ ਭੋਜਨ ਬਣ ਜਾਣਗੀਆਂ। ਜੰਗਲੀ ਜਾਨਵਰ ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਖਾਣਗੇ। ਪੰਛੀਆਂ ਅਤੇ ਜਾਨਵਰਾਂ ਨੂੰ ਡਰਾਉਣ ਵਾਸਤੇ ਉੱਥੇ ਕੋਈ ਵੀ ਜਿਉਂਦਾ ਨਹੀਂ ਬਚੇਗਾ।

Sien die hoofstuk Kopieer




ਯਿਰਮਿਯਾਹ 7:33

Volg ons:

Advertensies


Advertensies