ਯਿਰਮਿਯਾਹ 7:34 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)34 ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼,. ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਏਹ ਦੇਸ ਉਜਾੜ ਬਣ ਜਾਵੇਗਾ।। Sien die hoofstukਪਵਿੱਤਰ ਬਾਈਬਲ34 ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਮੈਂ ਖੁਸ਼ੀ ਅਤੇ ਪ੍ਰਸੰਨਤਾ ਦੀਆਂ ਕਿਲਕਾਰੀਆਂ ਦਾ ਅੰਤ ਕਰ ਦਿਆਂਗਾ। ਯਹੂਦਾਹ ਜਾਂ ਯਰੂਸ਼ਲਮ ਅੰਦਰ ਫ਼ੇਰ ਕਦੇ ਵੀ ਲਾੜੇ ਲਾੜੀਆਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ ਜਾਣਗੀਆਂ। ਸਾਰੀ ਜ਼ਮੀਨ ਸਖਣਾ ਮਾਰੂਬਲ ਬਣ ਜਾਵੇਗੀ।” Sien die hoofstuk |