ਯਿਰਮਿਯਾਹ 7:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ! Sien die hoofstukਪਵਿੱਤਰ ਬਾਈਬਲ O.V. Bible (BSI)4 ਤੁਸੀਂ ਏਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ ! Sien die hoofstukਪਵਿੱਤਰ ਬਾਈਬਲ4 ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!” Sien die hoofstuk |