ਯਿਰਮਿਯਾਹ 7:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ? Sien die hoofstukਪਵਿੱਤਰ ਬਾਈਬਲ O.V. Bible (BSI)9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਜਾਓਗੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ? Sien die hoofstukਪਵਿੱਤਰ ਬਾਈਬਲ9 ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ? Sien die hoofstuk |