ਯਿਰਮਿਯਾਹ 8:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹੰਜ਼ੀਰ ਵਿੱਚ ਹੰਜ਼ੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)13 ਮੈਂ ਓਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹਜੀਰ ਵਿੱਚ ਹਜੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਓਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।। Sien die hoofstukਪਵਿੱਤਰ ਬਾਈਬਲ13 “‘ਮੈਂ ਉਨ੍ਹਾਂ ਨੂੰ ਪੂਰਨ ਤੌਰ ਤੇ ਤਬਾਹ ਕਰ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਵੇਲ ਉੱਤੇ ਕੋਈ ਅੰਗੂਰ ਨਹੀਂ ਹੋਣਗੇ। ਅੰਜੀਰ ਦੇ ਰੁੱਖ ਉੱਤੇ ਕੋਈ ਅੰਜੀਰ ਨਹੀਂ ਹੋਵੇਗਾ। ਉਨ੍ਹਾਂ ਦੇ ਪੱਤੇ ਵੀ ਸੁੱਕ ਕੇ ਝੜ ਜਾਣਗੇ। ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ ਲੰਘ ਜਾਵੇਗਾ।’” Sien die hoofstuk |