ਯਿਰਮਿਯਾਹ 8:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ? ਉਹਨਾਂ ਕਿਉਂ ਆਪਣੀਆਂ ਘੜ੍ਹੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ? Sien die hoofstukਪਵਿੱਤਰ ਬਾਈਬਲ O.V. Bible (BSI)19 ਵੇਖੋ, ਮੇਰੀ ਪਰਜਾ ਦੀ ਧੀ ਦੀ ਦੁਹਾਈ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਪਾਤਸ਼ਾਹ ਉਸ ਵਿੱਚ ਨਹੀਂ? ਓਹਨਾਂ ਕਿਉਂ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ? Sien die hoofstukਪਵਿੱਤਰ ਬਾਈਬਲ19 ਮੇਰੇ ਲੋਕਾਂ ਨੂੰ ਸੁਣੋ। ਇਸ ਦੇਸ਼ ਅੰਦਰ ਲੋਕ ਹਰ ਥਾਂ ਸਹਾਇਤਾ ਲਈ ਪੁਕਾਰ ਕਰ ਰਹੇ ਨੇ। ਉਹ ਆਖਦੇ ਨੇ, “ਕੀ ਹਾਲੇ ਵੀ ਯਹੋਵਾਹ ਸੀਯੋਨ ਉੱਤੇ ਹੈ? ਕੀ ਸੀਯੋਨ ਦਾ ਰਾਜਾ ਹਾਲੇ ਵੀ ਓੱਥੇ ਹੈ?” ਪਰ ਪਰਮੇਸ਼ੁਰ ਆਖਦਾ ਹੈ, “ਯਹੂਦਾਹ ਦੇ ਲੋਕਾਂ ਨੇ ਨਿਕੰਮੇ ਵਿਦੇਸ਼ੀ ਬੁੱਤਾਂ ਦੀ ਉਪਾਸਨਾ ਕੀਤੀ ਸੀ। ਇਸ ਨੇ ਮੈਨੂੰ ਬਹੁਤ ਕਰੋਧਵਾਨ ਕੀਤਾ ਸੀ! ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਸੀ?” Sien die hoofstuk |