ਯਿਰਮਿਯਾਹ 8:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਫਿਰ ਯਰੂਸ਼ਲਮ ਦੀ ਇਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਉਹਨਾਂ ਨੇ ਮੱਕਾਰੀ ਨੂੰ ਫੜਿਆ ਹੋਇਆ ਹੈ, ਉਹ ਮੁੜਨ ਤੋਂ ਇਨਕਾਰੀ ਹਨ। Sien die hoofstukਪਵਿੱਤਰ ਬਾਈਬਲ O.V. Bible (BSI)5 ਫੇਰ ਯਰੂਸ਼ਲਮ ਦੀ ਏਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਓਹਨਾਂ ਨੇ ਮਕਰ ਨੂੰ ਫੜਿਆ ਹੋਇਆ ਹੈ, ਓਹ ਮੁੜਨ ਤੋਂ ਇਨਕਾਰੀ ਹਨ। Sien die hoofstukਪਵਿੱਤਰ ਬਾਈਬਲ5 ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ। ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ? ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ। ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ। Sien die hoofstuk |