ਯਿਰਮਿਯਾਹ 8:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਚੰਗੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪੱਟ ਦੌੜਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਓਹ ਤਾਂ ਅੱਛੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਏਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੌੜਾ ਲੜਾਈ ਵਿੱਚ ਸਰਪਟ ਦੌੜਦਾ ਹੈ, Sien die hoofstukਪਵਿੱਤਰ ਬਾਈਬਲ6 ਮੈਂ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ। ਪਰ ਉਹ, ਜੋ ਸਹੀ ਹੈ ਨਹੀਂ ਆਖਦੇ। ਲੋਕ ਆਪਣੇ ਪਾਪਾਂ ਉੱਤੇ ਅਫ਼ੋਸਸ ਨਹੀਂ ਕਰਦੇ, ਲੋਕ ਆਪਣੇ ਕੀਤੇ ਮੰਦੇ ਕੰਮਾਂ ਬਾਰੇ ਨਹੀਂ ਸੋਚਦੇ। ਲੋਕ ਬਿਨਾਂ ਸੋਚਿਆਂ ਗੱਲਾਂ ਕਰਦੇ ਨੇ। ਉਹ ਜੰਗ ਵੱਲ ਨੂੰ ਭੱਜਦੇ ਘੋੜਿਆਂ ਵਰਗੇ ਨੇ। Sien die hoofstuk |