ਯਿਰਮਿਯਾਹ 8:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ। Sien die hoofstukਪਵਿੱਤਰ ਬਾਈਬਲ O.V. Bible (BSI)7 ਨਾਲੇ ਹਵਾਈ ਲੰਮਢੀਂਗ ਆਪਣਾ ਸਮਾ ਜਾਣਦੀ ਹੈ, ਖੁਮਰੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਉਂ ਨੂੰ ਨਹੀਂ ਜਾਣਦੀ।। Sien die hoofstukਪਵਿੱਤਰ ਬਾਈਬਲ7 ਅਕਾਸ਼ ਦੇ ਪੰਛੀ ਵੀ ਗੱਲਾਂ ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ। ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ। ਪਰ ਮੇਰੇ ਲੋਕ ਨਹੀਂ ਜਾਣਦੇ ਕਿ, ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ। Sien die hoofstuk |