Aanlyn Bybel

- Advertensies -




ਯਿਰਮਿਯਾਹ 8:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥਾ ਸਾਡੇ ਕੋਲ ਹੈ? ਪਰ ਵੇਖੋ, ਲਿਖਾਰੀਆਂ ਦੀ ਝੂਠੀ ਲਿਖਤ ਨੇ ਉਸ ਨੂੰ ਝੂਠਾ ਹੀ ਬਣਾ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥ ਸਾਡੇ ਕੋਲ ਹੈ? ਪਰ ਵੇਖੋ, ਲਿਖਣ ਵਾਲਿਆਂ ਦੀ ਝੂਠੀ ਲਿੱਖਣ ਨੇ ਉਸ ਝੂਠਾ ਹੀ ਕੰਮ ਕੀਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ

8 “‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!” ਪਰ ਇਹ ਠੀਕ ਨਹੀਂ ਹੈ। ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ।

Sien die hoofstuk Kopieer




ਯਿਰਮਿਯਾਹ 8:8

Volg ons:

Advertensies


Advertensies