ਯਿਰਮਿਯਾਹ 8:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ? Sien die hoofstukਪਵਿੱਤਰ ਬਾਈਬਲ O.V. Bible (BSI)9 ਬੁੱਧਵਾਨ ਲੱਜਿਆਵਾਨ ਹੋਣਗੇ, ਓਹ ਘਾਬਰ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਓਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਓਹਨਾਂ ਦੀ ਏਹ ਕੀ ਬੁੱਧ ਹੋਈ? Sien die hoofstukਪਵਿੱਤਰ ਬਾਈਬਲ9 ਇਹ “ਸਿਆਣੇ ਲੋਕ” ਫ਼ਂਦੇ ਵਿੱਚ ਫ਼ਸ ਚੁੱਕੇ ਹਨ। ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ। ਇਨ੍ਹਾਂ “ਸਿਆਣੇ ਲੋਕਾਂ” ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ। Sien die hoofstuk |