ਯਿਰਮਿਯਾਹ 9:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ! Sien die hoofstukਪਵਿੱਤਰ ਬਾਈਬਲ O.V. Bible (BSI)1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆ ਨੂੰ, ਦਿਨ ਰਾਤ ਰੋਂਦਾ ਰਹਿੰਦਾ! Sien die hoofstukਪਵਿੱਤਰ ਬਾਈਬਲ1 ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ। Sien die hoofstuk |