ਯਿਰਮਿਯਾਹ 9:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।। Sien die hoofstukਪਵਿੱਤਰ ਬਾਈਬਲ11 “ਮੈਂ ਯਰੂਸ਼ਲਮ ਸ਼ਹਿਰ ਨੂੰ ਇੱਕ ਕੂੜੇ ਦਾ ਢੇਰ ਬਣਾ ਦਿਆਂਗਾ। ਇਹ ਗਿਦ੍ਦੜਾਂ ਦੇ ਰਹਿਣ ਦੀ ਥਾਂ ਹੋਵੇਗੀ। ਮੈਂ ਯਹੂਦਾਹ ਸਹਿਰ ਦੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ, ਇਸ ਲਈ ਓੱਥੇ ਕੋਈ ਵੀ ਨਹੀਂ ਰਹੇਗਾ।” Sien die hoofstuk |