ਯਿਰਮਿਯਾਹ 9:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ? Sien die hoofstukਪਵਿੱਤਰ ਬਾਈਬਲ O.V. Bible (BSI)12 ਉਹ ਕਿਹੜਾ ਬੁੱਧਵਾਨ ਹੈ ਜਿਹੜਾ ਏਸ ਗੱਲ ਨੂੰ ਸਮਝ ਸੱਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਙੁ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ? Sien die hoofstukਪਵਿੱਤਰ ਬਾਈਬਲ12 ਕੀ ਇੱਥੇ ਕੋਈ ਅਜਿਹਾ ਸਿਆਣਾ ਬੰਦਾ ਹੈ ਜੋ ਇਨ੍ਹਾਂ ਗੱਲਾਂ ਨੂੰ ਸਮਝ ਸੱਕੇ? ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸ ਨੂੰ ਯਹੋਵਾਹ ਪਾਸੋਂ ਸਿੱਖਿਆ ਮਿਲੀ ਹੋਵੇ? ਕੀ ਕੋਈ ਯਹੋਵਾਹ ਦੇ ਸੰਦੇਸ਼ ਨੂੰ ਸਮਝਾ ਸੱਕਦਾ ਹੈ? ਧਰਤੀ ਤਬਾਹ ਕਿਉਂ ਹੋਈ? ਸੱਖਣੇ ਮਾਰੂਬਲ ਵਰਗੀ ਕਿਉਂ ਬਣਾ ਦਿੱਤੀ ਗਈ, ਜਿੱਥੇ ਕੋਈ ਵੀ ਨਹੀਂ ਜਾਂਦਾ? Sien die hoofstuk |