ਯਿਰਮਿਯਾਹ 9:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਇਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ Sien die hoofstukਪਵਿੱਤਰ ਬਾਈਬਲ O.V. Bible (BSI)15 ਏਸ ਲਈ ਸੈਨਾਂ ਦਾ ਯਹੋਵਾਹ ਇਸਾਰਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੈਂ ਏਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਏਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ Sien die hoofstukਪਵਿੱਤਰ ਬਾਈਬਲ15 ਇਸ ਲਈ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, “ਮੈਂ ਉਨ੍ਹਾਂ ਨੂੰ ਕੌੜਾ ਭੋਜਨ ਖੁਆਵਾਂਗਾ ਅਤੇ ਜ਼ਹਿਰ ਪਿਲਾਵਾਂਗਾ। Sien die hoofstuk |