ਯਿਰਮਿਯਾਹ 9:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਓਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਓਹ ਬੇਈਮਾਨਾਂ ਦੀ ਟੋਲੀ ਹਨ। Sien die hoofstukਪਵਿੱਤਰ ਬਾਈਬਲ2 ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸੱਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸੱਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸ ਦੇ ਖਿਲਾਫ਼ ਹੋ ਗਏ ਨੇ। Sien die hoofstuk |