ਯਿਰਮਿਯਾਹ 9:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ Sien die hoofstukਪਵਿੱਤਰ ਬਾਈਬਲ O.V. Bible (BSI)23 ਯਹੋਵਾਹ ਐਉਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ Sien die hoofstukਪਵਿੱਤਰ ਬਾਈਬਲ23 ਯਹੋਵਾਹ ਆਖਦਾ ਹੈ: “ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। Sien die hoofstuk |