ਯਿਰਮਿਯਾਹ 9:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਓਹ ਆਪਣੀ ਜੀਭ ਨੂੰ ਧਣੁਖ ਵਾਂਙੁ ਝੂਠ ਲਈ ਲਿਫਾਉਂਦੇ ਹਨ, ਓਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਓਹ ਬਦੀ ਤੋਂ ਬਦੀ ਤੀਕ ਵਧਦੇ ਜਾਂਦੇ ਹਨ, ਓਹ ਮੈਨੂੰ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ।। Sien die hoofstukਪਵਿੱਤਰ ਬਾਈਬਲ3 “ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।” ਇਹ ਗੱਲਾਂ ਯਹੋਵਾਹ ਨੇ ਆਖੀਆਂ। Sien die hoofstuk |