ਯਿਰਮਿਯਾਹ 9:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਓਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ। Sien die hoofstukਪਵਿੱਤਰ ਬਾਈਬਲ8 ਯਹੂਦਾਹ ਦੇ ਲੋਕਾਂ ਦੀਆਂ ਜੀਭਾਂ ਤੇਜ਼ ਤੀਰਾਂ ਵਰਗੀਆਂ ਹਨ। ਉਨ੍ਹਾਂ ਦੇ ਮੂੰਹ ਝੂਠ ਬੋਲਦੇ ਨੇ। ਹਰ ਬੰਦਾ ਆਪਣੇ ਗੁਆਂਢੀ ਨਾਲ ਮਿੱਠਾ ਬੋਲਦਾ ਹੈ। ਪਰ ਉਹ ਚੋਰੀ-ਛੁੱਪੇ ਆਪਣੇ ਗੁਆਂਢੀ ਉੱਤੇ ਹਮਲਾ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਹੁੰਦਾ ਹੈ। Sien die hoofstuk |