ਯੂਨਾਹ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯੂਨਾਹ ਨੇ ਉਨ੍ਹਾਂ ਨੂੰ ਕਿਹਾ, “ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ, ਜਿਸ ਨੇ ਸਮੁੰਦਰ ਅਤੇ ਧਰਤੀ ਦੋਹਾਂ ਨੂੰ ਬਣਾਇਆ ਹੈ, ਉਸੇ ਤੋਂ ਡਰਦਾ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)9 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਤੋਂ ਜਿਹ ਨੇ ਸਮੁੰਦਰ ਅਤੇ ਥਲ ਬਣਾਇਆ ਹੈ ਡਰਦਾ ਹਾਂ Sien die hoofstukਪਵਿੱਤਰ ਬਾਈਬਲ9 ਯੂਨਾਹ ਨੇ ਆਦਮੀਆਂ ਨੂੰ ਆਖਿਆ, “ਮੈਂ ਇੱਕ ਇਬਰਾਨੀ ਹਾਂ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਦਾ ਹਾਂ ਜੋ ਕਿ ਅਕਾਸ਼ ਦਾ ਪਰਮੇਸ਼ੁਰ ਹੈ। ਉਹ ਸਮੁੰਦਰ ਅਤੇ ਜ਼ਮੀਨ ਦਾ ਸਿਰਜਣਹਾਰ ਹੈ।” Sien die hoofstuk |