ਯੂਨਾਹ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।” Sien die hoofstukਪਵਿੱਤਰ ਬਾਈਬਲ O.V. Bible (BSI)2 ਮੈਂ ਆਪਣੀ ਔਖਿਆਈ ਵਿੱਚ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੈਂ ਮੇਰੀ ਅਵਾਜ਼ ਸੁਣੀ। Sien die hoofstukਪਵਿੱਤਰ ਬਾਈਬਲ2 “ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਜਵਾਬ ਦਿੱਤਾ। ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ। Sien die hoofstuk |