Aanlyn Bybel

- Advertensies -




ਯੂਨਾਹ 2:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤਦ ਮੈਂ ਆਖਿਆ, ਮੈਂ ਤੇਰੀਆਂ ਅੱਖੀਆਂ ਤੋਂ ਦੂਰ ਸੱਟਿਆ ਗਿਆ, ਤਾਂ ਵੀ ਮੈਂ ਫੇਰ ਤੇਰੀ ਪਵਿੱਤਰ ਹੈਕਲ ਵੱਲ ਤੱਕਾਂਗਾ।

Sien die hoofstuk Kopieer

ਪਵਿੱਤਰ ਬਾਈਬਲ

4 ਫ਼ਿਰ ਮੈਂ ਸੋਚਿਆ, ‘ਮੈਂ ਤੇਰੀ ਦ੍ਰਿਸ਼ਟੀ ਚੋ ਕੱਢ ਦਿੱਤਾ ਗਿਆ ਹਾਂ,’ ਪਰ ਤਾਂ ਵੀ, ਮੈਂ ਲਗਾਤਾਰ ਤੇਰੇ ਪਵਿੱਤਰ ਮੰਦਰ ਵੱਲ ਤੱਕਦਾ ਰਹਾਂਗਾ।

Sien die hoofstuk Kopieer




ਯੂਨਾਹ 2:4

Volg ons:

Advertensies


Advertensies