ਯੂਨਾਹ 3:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?” Sien die hoofstukਪਵਿੱਤਰ ਬਾਈਬਲ O.V. Bible (BSI)9 ਕੀ ਜਾਣੀਏ ਜੋ ਪਰਮੇਸ਼ੁਰ ਮੁੜੇ ਅਤੇ ਪਛਤਾਵੇ ਅਤੇ ਆਪਣੇ ਤੱਤੇ ਕ੍ਰੋਧ ਤੋ ਹਟੇ ਭਈ ਅਸੀਂ ਨਾਸ ਨਾ ਹੋਈਏ?।। Sien die hoofstukਪਵਿੱਤਰ ਬਾਈਬਲ9 ਹੋ ਸੱਕਦਾ ਪਰਮੇਸ਼ੁਰ ਆਪਣਾ ਫੈਸਲਾ ਬਦਲ ਦੇਵੇ ਅਤੇ ਉਹ ਗੱਲਾਂ ਸਾਡੇ ਉੱਤੇ ਨਾ ਲਿਆਵੇ ਜਿਨ੍ਹਾਂ ਨੂੰ ਉਸ ਨੇ ਵਿਉਂਤਿਆ ਸੀ। ਹੋ ਸੱਕਦਾ ਉਹ ਆਪਣਾ ਮਨ ਬਦਲ ਲਵੇ ਅਤੇ ਉਸਦਾ ਗੁੱਸਾ ਠੰਡਾ ਹੋ ਜਾਵੇ ਅਤੇ ਫ਼ੇਰ ਹੋ ਸੱਕਦਾ ਅਸੀਂ ਫ਼ੂਨਾਹ ਹੋਈੇ। Sien die hoofstuk |