ਯੂਨਾਹ 4:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ? Sien die hoofstukਪਵਿੱਤਰ ਬਾਈਬਲ O.V. Bible (BSI)5 ਯੂਨਾਹ ਸ਼ਹਿਰੋਂ ਬਾਹਰ ਜਾ ਕੇ ਸ਼ਹਿਰ ਦੇ ਚੜ੍ਹਦੇ ਪਾਸੇ ਜਾ ਬੈਠਾ ਅਤੇ ਉੱਥੇ ਆਪਣੇ ਲਈ ਇੱਕ ਛੱਪਰੀ ਪਾ ਲਈ ਅਤੇ ਉਹ ਦੇ ਹੇਠ ਛਾਵੇਂ ਬੈਠ ਗਿਆ ਭਈ ਵੇਖੀਏ ਸ਼ਹਿਰ ਦਾ ਕੀ ਹਾਲ ਹੁੰਦਾ ਹੈ।। Sien die hoofstukਪਵਿੱਤਰ ਬਾਈਬਲ5 ਯੂਨਾਹ ਅਜੇ ਵੀ ਇਸ ਸਭ ਕਾਸੇ ਬਾਰੇ ਗੁੱਸੇ ਸੀ, ਇਸ ਲਈ ਉਹ ਸ਼ਹਿਰੋ ਬਾਹਰ ਚੱਲਾ ਗਿਆ। ਉਹ ਸ਼ਹਿਰ ਦੇ ਪੂਰਬੀ ਹਿੱਸੇ ਦੇ ਨੇੜੇ ਇੱਕ ਸਥਾਨ ਤੇ ਚੱਲਾ ਗਿਆ। ਉੱਥੇ ਉਸ ਨੇ ਆਪਣੇ ਲਈ ਇੱਕ ਸ਼ਰਣ ਸਥਾਨ ਬਣਾਇਆ ਅਤੇ ਉਸ ਛਾਂ ਹੇਠਾਂ ਇਹ ਵੇਖਣ ਦੇ ਇੰਤਜਾਰ ਵਿੱਚ ਬੈਠ ਗਿਆ ਕਿ ਸ਼ਹਿਰ ਨਾਲ ਕੀ ਵਾਪਰੇਗਾ। Sien die hoofstuk |