ਯੂਨਾਹ 4:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)7 ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਅਤੇ ਉਹ ਨੇ ਉਸ ਬੂਟੇ ਨੂੰ ਅਜੇਹਾ ਡੰਗਿਆ ਜੋ ਉਹ ਸੁੱਕ ਗਿਆ Sien die hoofstukਪਵਿੱਤਰ ਬਾਈਬਲ7 ਅਗਲੀ ਸਵੇਰ ਪਰਮੇਸ਼ੁਰ ਨੇ ਇਸ ਬੂਟੇ ਨੂੰ ਖਾਣ ਲਈ ਇੱਕ ਕੀੜਾ ਭੇਜਿਆ ਤਾਂ ਕੀੜੇ ਨੇ ਉਸ ਬੂਟੇ ਨੂੰ ਖਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਬੂਟਾ ਸੁੱਕ ਸੜ ਗਿਆ। Sien die hoofstuk |