ਵਿਰਲਾਪ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ, ਉਸ ਨੇ ਆਪਣੇ ਕ੍ਰੋਧ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਅਸ਼ੁੱਧ ਠਹਿਰਾਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਪ੍ਰਭੁ ਨੇ ਯਾਕੂਬ ਦੇ ਸਾਰੇ ਵਸੇਬਿਆਂ ਨੂੰ ਨਿਗਲ ਲਿਆ, ਉਹ ਨੇ ਤਰਸ ਨਹੀਂ ਕੀਤਾ, ਉਸ ਨੇ ਆਪਣੇ ਕਹਰ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ, ਉਸ ਨੇ ਪਾਤਸ਼ਾਹੀ ਅਤੇ ਉਹ ਦੇ ਸਰਦਾਰਾਂ ਨੂੰ ਪਲੀਤ ਠਹਿਰਾਇਆ। Sien die hoofstukਪਵਿੱਤਰ ਬਾਈਬਲ2 ਯਹੋਵਾਹ ਨੇ ਯਾਕੂਬ ਦੇ ਘਰ ਤਬਾਹ ਕਰ ਦਿੱਤੇ। ਉਸ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਤਬਾਹ ਕਰ ਦਿੱਤਾ। ਉਸ ਨੇ ਆਪਣੇ ਕਹਿਰ ਵਿੱਚ, ਯਹੂਦਾਹ ਦੀ ਧੀ ਦਾ ਕਿਲਾ ਤਬਾਹ ਕਰ ਦਿੱਤਾ। ਯਹੋਵਾਹ ਨੇ ਯਹੂਦਾਹ ਦੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਸ ਨੇ ਯਹੂਦਾਹ ਦਾ ਰਾਜ ਤਬਾਹ ਕਰ ਦਿੱਤਾ। Sien die hoofstuk |