ਵਿਰਲਾਪ 2:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਉਸ ਨੇ ਵੈਰੀ ਵਾਂਙੁ ਆਪਣਾ ਧਣੁਖ ਖਿੱਚਿਆ, ਉਸ ਨੇ ਵਿਰੋਧੀ ਵਾਂਙੁ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਸੋਹਣੇ ਸਨ ਉਸ ਨੇ ਵੱਢ ਸੁੱਟੇ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਙੁ ਆਪਣੇ ਗੁੱਸੇ ਨੂੰ ਵਹਾਇਆ। Sien die hoofstukਪਵਿੱਤਰ ਬਾਈਬਲ4 ਯਹੋਵਾਹ ਨੇ ਇੱਕ ਦੁਸ਼ਮਣ ਵਾਂਗ ਆਪਣੀ ਕਮਾਨ ਨੂੰ ਖਿੱਚ ਲਿਆ। ਅਤੇ ਉਸ ਨੇ ਆਪਣੇ ਸੱਜੇ ਹੱਥ ਵਿੱਚ ਤਲਵਾਰ ਫ਼ੜ ਲਈ। ਉਸ ਨੇ ਯਹੂਦਾਹ ਦੇ ਸਾਰੇ ਵੱਧੀਆਂ ਦਿਖਣ ਵਾਲੇ ਆਦਮੀਆਂ ਨੂੰ ਮਾਰ ਦਿੱਤਾ। ਯਹੋਵਾਹ ਨੇ ਆਪਣਾ ਕਹਿਰ ਸੀਯੋਨ ਦੇ ਤੰਬੂਆਂ ਉੱਪਰ ਅੱਗ ਵਾਂਗ ਡੋਲ੍ਹ ਦਿੱਤਾ। Sien die hoofstuk |