ਵਿਰਲਾਪ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ, ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ, ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ, ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ! Sien die hoofstukਪਵਿੱਤਰ ਬਾਈਬਲ O.V. Bible (BSI)7 ਪ੍ਰਭੁ ਨੇ ਆਪਣੀ ਜਗਵੇਦੀ ਨੂੰ ਰੱਦ ਕੀਤਾ, ਉਸ ਨੇ ਆਪਣੇ ਪਵਿੱਤ੍ਰ ਅਸਥਾਨ ਤੋਂ ਨਫ਼ਰਤ ਕੀਤਾ, ਉਸ ਨੇ ਉਹ ਦੇ ਮਹਿਲਾਂ ਦੇ ਕੰਧਾਂ ਨੂੰ ਵੈਰੀ ਦੇ ਵੱਸ ਪਾ ਦਿੱਤਾ, ਓਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜੇਹਾ ਰੌਲਾ ਪਾਇਆ, ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ! Sien die hoofstukਪਵਿੱਤਰ ਬਾਈਬਲ7 ਯਹੋਵਾਹ ਨੇ ਆਪਣੀ ਜਗਵੇਦੀ ਨੂੰ ਨਾਮਂਜ਼ੂਰ ਕਰ ਦਿੱਤਾ। ਉਸ ਨੇ ਆਪਣੀ ਉਪਾਸਨਾ ਦੇ ਪਵਿੱਤਰ ਸਥਾਨ ਨੂੰ ਤਿਆਗ ਦਿੱਤਾ। ਉਸ ਨੇ ਦੁਸ਼ਮਣਾਂ ਨੂੰ ਯਰੂਸ਼ਲਮ ਦੀਆਂ ਕੰਧਾਂ ਅਤੇ ਮਹਿਲ ਮਾੜੀਆਂ ਢਾਹੁਣ ਦਿੱਤੀਆਂ। ਦੁਸ਼ਮਣ ਨੇ ਯਹੋਵਾਹ ਦੇ ਮੰਦਰ ਵਿੱਚ, ਖੁਸ਼ੀ ਦੇ ਨਾਅਰੇ ਮਾਰੇ। ਉਨ੍ਹਾਂ ਨੇ ਛੁੱਟੀ ਦੇ ਦਿਨ ਵਰਗਾ ਸ਼ੋਰ ਮਚਾਇਆ। Sien die hoofstuk |