ਲੇਵੀਆਂ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਉਹ ਯਹੋਵਾਹ ਦੇ ਅੱਗੇ ਉਸ ਬਲਦ ਨੂੰ ਕੱਟੇ ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਉਸ ਦਾ ਲਹੂ ਲਿਆ ਕੇ ਉਸ ਜਗਵੇਦੀ ਦੇ ਉੱਤੇ ਜੋ ਮੰਡਲੀ ਦੇ ਡੇਰੇ ਦਰਵੱਜੇ ਕੋਲ ਹੈ ਚੁਫੇਰੇ ਛਿਣਕਣ Sien die hoofstukਪਵਿੱਤਰ ਬਾਈਬਲ5 “ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈ ਕੇ ਆਉਣਾ ਚਾਹੀਦਾ ਹੈ, ਅਤੇ ਇਸ ਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ। Sien die hoofstuk |