ਲੇਵੀਆਂ 10:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਅਤੇ ਉਨ੍ਹਾਂ ਨੂੰ ਭਸਮ ਕਰ ਦਿੱਤਾ ਅਤੇ ਉਹ ਯਹੋਵਾਹ ਦੇ ਅੱਗੇ ਮਰ ਗਏ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਨ੍ਹਾਂ ਨੂੰ ਭਸਮ ਕਰ ਗਈ ਅਤੇ ਓਹ ਯਹੋਵਾਹ ਦੇ ਅੱਗੇ ਮਰ ਗਏ Sien die hoofstukਪਵਿੱਤਰ ਬਾਈਬਲ2 ਇਸ ਲਈ ਯਹੋਵਾਹ ਵੱਲੋਂ ਅੱਗ ਆਈ ਅਤੇ ਨਾਦਾਬ ਅਤੇ ਅਬੀਹੂ ਨੂੰ ਭਸਮ ਕਰ ਦਿੱਤਾ। ਉਹ ਯਹੋਵਾਹ ਦੇ ਸਾਹਮਣੇ ਮਰ ਗਏ। Sien die hoofstuk |