ਲੇਵੀਆਂ 10:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।” Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਮੂਸਾ ਨੇ ਹਾਰੂਨ ਦੇ ਚਾਚੇ ਉਜਿਏਲ ਦੇ ਪੁੱਤ੍ਰ ਮੀਸ਼ਾਏਲ ਅਤੇ ਇਲਜਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, ਨੇੜੇ ਆਓ ਅਤੇ ਆਪਣਿਆਂ ਭਾਈਆਂ ਨੂੰ ਪਵਿੱਤ੍ਰ ਅਸਥਾਨ ਦੇ ਅੱਗੋਂ ਡੇਰੇ ਦੇ ਬਾਹਰ ਚੁੱਕ ਲਿਜਾਓ Sien die hoofstukਪਵਿੱਤਰ ਬਾਈਬਲ4 ਹਾਰੂਨ ਦੇ ਚਾਚੇ ਉਜਿਏਲ ਦੇ ਦੋ ਪੁੱਤਰ ਸਨ। ਉਹ ਸਨ ਮੀਸ਼ਾਏਲ ਤੇ ਇਲਜਫ਼ਾਨ। ਮੂਸਾ ਨੇ ਉਨ੍ਹਾਂ ਪੁੱਤਰਾਂ ਨੂੰ ਆਖਿਆ, “ਪਵਿੱਤਰ ਸਥਾਨ ਦੇ ਅਗਲੇ ਹਿੱਸੇ ਵੱਲ ਜਾਓ। ਆਪਣੇ ਚਚੇਰੇ ਭਰਾਵਾਂ ਦੀਆਂ ਲਾਸ਼ਾਂ ਚੁੱਕੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਲੈ ਜਾਓ।” Sien die hoofstuk |