ਲੇਵੀਆਂ 10:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ।” ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਤੁਸਾਂ ਮੰਡਲੀ ਦੇ ਡੇਰੇ ਦੇ ਬੂਹੇ ਤੋਂ ਬਾਹਰ ਨਾ ਨਿਕੱਲਨਾ ਅਜਿਹਾ ਨਾ ਹੋਵੇ ਜੋ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ ਅਤੇ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।। Sien die hoofstukਪਵਿੱਤਰ ਬਾਈਬਲ7 ਪਰ ਤੁਹਾਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਛੱਡ ਕੇ ਵੀ ਨਹੀਂ ਜਾਣਾ ਚਾਹੀਦਾ। ਜੇ ਤੁਸੀਂ ਚੱਲੇ ਚਾਉਂਗੇ, ਤਾਂ ਤੁਸੀਂ ਮਾਰੇ ਜਾਉਂਗੇ। ਕਿਉਂਕਿ ਯਹੋਵਾਹ ਦਾ ਮਸਹ ਵਾਲਾ ਤੇਲ ਤੁਹਾਨੂੰ ਲੱਗਿਆ ਹੋਇਆ ਹੈ।” ਇਸ ਲਈ ਹਾਰੂਨ, ਅਲਆਜ਼ਾਰ ਅਤੇ ਈਥਮਾਰ ਨੇ ਮੂਸਾ ਦਾ ਹੁਕਮ ਮੰਨਿਆ। Sien die hoofstuk |