ਲੇਵੀਆਂ 11:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਸੂਰ ਭਾਵੇਂ ਉਸ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਤਾਂ ਹਨ, ਪਰ ਉਹ ਜੁਗਾਲੀ ਨਹੀਂ ਕਰਦਾ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਸੂਰ ਭਾਵੇਂ ਉਸ ਦਾ ਸੁੰਬ ਪਾਟਾ ਹੋਇਆ ਹੈ ਅਤੇ ਦਸੁੰਬਾ ਭੀ ਹੈ, ਤਾਂ ਭੀ ਉਗਾਲੀ ਨਹੀਂ ਕਰਦਾ, ਉਹ ਤੁਹਾਨੂੰ ਅਸ਼ੁੱਧ ਹੈ Sien die hoofstukਪਵਿੱਤਰ ਬਾਈਬਲ7 ਸੂਰਾਂ ਦੇ ਖੁਰ ਤਾਂ ਹੁੰਦੇ ਹਨ ਜੋ ਦੋ ਹਿਸਿਆਂ ਵਿੱਚ ਵੰਡੇ ਹੋਏ ਹੁੰਦੇ ਹਨ, ਪਰ ਉਹ ਜੁਗਾਲੀ ਨਹੀਂ ਕਰਦੇ ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ। Sien die hoofstuk |